ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਕਸਾਲੀ ਕਾਂਗਰਸੀ ਨੇ ਪੌਦੇ ਲਾਏ

06:52 AM Aug 10, 2024 IST

ਨਿੱਜੀ ਪੱਤਰ ਪ੍ਰੇਰਕ
ਘਨੌਰ, 9 ਅਗਸਤ
ਵਿਧਾਨ ਸਭਾ ਹਲਕਾ ਘਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਡਾ. ਸੁਦੇਸ਼ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ ਵੱਖ-ਵੱਖ ਥਾਵਾਂ ’ਤੇ 100 ਤੋਂ ਵੱਧ ਪੌਦੇ ਲਗਾਏ। ਇਸ ਮੌਕੇ ਸ਼ਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਦੇ ਵਿੱਚ ਜਿੱਥੇ ਬਿਜਲੀ ਪਾਣੀ ਅੱਜ ਦੀ ਜ਼ਰੂਰਤ ਹੈ, ਉੱਥੇ ਹੀ ਮਨੁੱਖ ਨੂੰ ਸਾਹ ਲੈਣ ਦੇ ਲਈ ਆਕਸੀਜਨ ਦੀ ਵੀ ਜ਼ਰੂਰਤ ਹੈ ਅਤੇ ਆਕਸੀਜਨ ਬੂਟੇ ਲਾਉਣ ਨਾਲ ਹੀ ਸੰਭਵ ਹੈ। ਇਸ ਮੌਕੇ ਉਨ੍ਹਾਂ ਨਾਲ ਪ੍ਰਿਤਪਾਲ ਸ਼ਰਮਾ ਕਲਰਕ ਨਗਰ ਪੰਚਾਇਤ ਘਨੌਰ, ਬਲਬੀਰ ਚੰਦ ਸੇਵਾਦਾਰ ਕ੍ਰਿਸ਼ਨਾ ਗਊਸ਼ਾਲਾ, ਜਸਪ੍ਰੀਤ ਸਿੰਘ ਆਦਿ ਹੋਰ ਹਾਜ਼ਰ ਸਨ।

Advertisement

Advertisement