For the best experience, open
https://m.punjabitribuneonline.com
on your mobile browser.
Advertisement

ਟੋਏ ’ਚ ਫਸੀ ਬੱਸ ਕਾਰਨ ਆਵਾਜਾਈ ਪ੍ਰਭਾਵਿਤ

10:34 AM Apr 05, 2024 IST
ਟੋਏ ’ਚ ਫਸੀ ਬੱਸ ਕਾਰਨ ਆਵਾਜਾਈ ਪ੍ਰਭਾਵਿਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਪਰੈਲ
ਦਿੱਲੀ ਦੇ ਯੂਨੀਵਰਸਿਟੀ ਰੋਡ ’ਤੇ ਇਕ ਬੱਸ ਟੋਏ ’ਚ ਫਸ ਗਈ, ਜਿਸ ਕਾਰਨ ਸੜਕ ’ਤੇ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਦਿੱਲੀ ਟਰੈਫਿਕ ਪੁਲੀਸ ਨੇ ਐਡਵਾਈਜ਼ਰੀ ਜਾਰੀ ਕਰ ਕੇ ਕਿਹਾ ਹੈ ਕਿ ਲੋਕਾਂ ਨੂੰ ਇਸ ਰੂਟ ’ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਐਡਵਾਈਜ਼ਰੀ ’ਚ ਕਿਹਾ ਗਿਆ ਕਿ ਜਲ ਬੋਰਡ ਦੇ ਕੰਮ ਕਾਰਨ ਸੜਕ ’ਤੇ ਆਵਾਜਾਈ ’ਤੇ ਪਾਬੰਦੀ ਰਹੇਗੀ। ਸੜਕ ’ਤੇ ਇਕ ਬੱਸ ਦੇ ਫਸ ਜਾਣ ਕਾਰਨ ਦਿੱਲੀ ਦੀ ਯੂਨੀਵਰਸਿਟੀ ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਦਿੱਲੀ ਟਰੈਫਿਕ ਪੁਲੀਸ ਨੇ ਕਿਹਾ ਕਿ ਬੱਸ ਫਸਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ ਗਿਆ। ਵੀਰਵਾਰ ਨੂੰ ਦਿੱਲੀ ਪੁਲੀਸ ਦੀ ਟਰੈਫਿਕ ਐਡਵਾਈਜ਼ਰੀ ’ਚ ਕਿਹਾ ਗਿਆ ਸੀ ਕਿ ਦਿੱਲੀ ਜਲ ਬੋਰਡ ਇਸ ਰੂਟ ’ਤੇ ਕੰਮ ਕਰ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×