For the best experience, open
https://m.punjabitribuneonline.com
on your mobile browser.
Advertisement

24 ਘੰਟਿਆਂ ਬਾਅਦ ਚੰਡੀਗੜ੍ਹ-ਮਨਾਲੀ ਹਾਈਵੇਅ ’ਤੇ ਆਵਾਜਾਈ ਬਹਾਲ

08:08 PM Jun 29, 2023 IST
24 ਘੰਟਿਆਂ ਬਾਅਦ ਚੰਡੀਗੜ੍ਹ ਮਨਾਲੀ ਹਾਈਵੇਅ ’ਤੇ ਆਵਾਜਾਈ ਬਹਾਲ
Advertisement

ਸ਼ਿਮਲਾ, 27 ਜੂਨ

Advertisement

ਢਿੱਗਾਂ ਡਿੱਗਣ ਅਤੇ ਹੜ੍ਹਾਂ ਕਾਰਨ ਕਰੀਬ 24 ਘੰਟੇ ਬੰਦ ਰਹਿਣ ਤੋਂ ਬਾਅਦ ਦੇਰ ਰਾਤ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ਨੂੰ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ। ਹਾਈਵੇਅ ਜਾਮ ਹੋਣ ਕਾਰਨ ਐਤਵਾਰ ਸ਼ਾਮ ਤੋਂ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਸੈਲਾਨੀਆਂ ਸਮੇਤ ਸੈਂਕੜੇ ਯਾਤਰੀ ਫਸੇ ਹੋਏ ਸਨ।

Advertisement
Tags :
Advertisement
Advertisement
×