ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਦੀ ਖੇਪ ਸਮੇਤ ਤਸਕਰ ਗ੍ਰਿਫ਼ਤਾਰ

07:21 AM Jul 02, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 1 ਜੁਲਾਈ
ਸੀਆਈਏ ਸਟਾਫ਼ ਦੇ ਪੁਲੀਸ ਅਧਿਕਾਰੀ ਸਬ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਸਰਹੱਦੀ ਖੇਤਰ ਦੇ ਪਿੰਡ ਵਾੜਾ ਸ਼ੇਰਸਿੰਘ ਦੇ ਵਾਸੀ ਮਹਾਬੀਰ ਸਿੰਘ ਮਾਂਗੂ ਨੂੰ ਉਸ ਦੇ ਪਿੰਡ ਨੇੜਿਓਂ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ| ਇਸ ਨਸ਼ੀਲੇ ਪਦਾਰਥ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਪੰਜ ਕਰੋੜ ਰੁਪਏ ਬਣਦੀ ਹੈ| ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ| ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਕ ਉਹ ਖੇਪ ਕਿੱਥੋਂ ਲੈ ਕੇ ਆਇਆ ਹੈ।

Advertisement

Advertisement