ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਨੀਵਰਸਿਟੀ ਵਿੱਚ ਟਰੇਨਿੰਗ ਪ੍ਰੋਗਰਾਮ ਸ਼ੁਰੂ

08:43 AM May 24, 2024 IST
ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਪ੍ਰਬੰਧਕਾਂ ਨਾਲ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਨੇ 2025 ਦੇ ਪਲੇਸਮੈਂਟ ਬੈਚ ਲਈ ਸਾਫਟ ਸਕਿੱਲ ਸਿਖਲਾਈ ਪ੍ਰੋਗਰਾਮ 31 ਮਈ ਤੱਕ ਜਾਰੀ ਰਹੇਗਾ। ਇਸ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਰੁਜ਼ਗਾਰ ਯੋਗਤਾ ਦੇ ਜ਼ਰੂਰੀ ਹੁਨਰਾਂ ਦੇ ਵਿਕਾਸ ’ਤੇ ਧਿਆਨ ਕੇਂਦ੍ਰਤ ਕਰਨਾ ਹੈ। ਸਿਖਲਾਈ ਅਤੇ ਪਲੇਸਮੈਂਟ ਦੀ ਇੰਚਾਰਜ ਡਾ. ਕਮਲਜੀਤ ਕੌਰ ਨੇ 2025 ਵਿੱਚ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਲਈ ਕੀਤੇ ਵੱਖ-ਵੱਖ ਪਹਿਲਕਦਮੀਆਂ ਦੀ ਰੂਪ ਰੇਖਾ ਦੱਸੀ। ਇਨ੍ਹਾਂ ਵਿੱਚ ਸਾਫਟ ਸਕਿੱਲ ਟਰੇਨਿੰਗ, ਤਕਨੀਕੀ ਸਿਖਲਾਈ ਅਤੇ ਗਰਮੀਆਂ ਦੀ ਇੰਟਰਨਸ਼ਿਪ ਸ਼ਾਮਲ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement