For the best experience, open
https://m.punjabitribuneonline.com
on your mobile browser.
Advertisement

ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਰੋਹ ਅੱਜ

08:57 AM May 04, 2024 IST
ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਰੋਹ ਅੱਜ
Advertisement

ਐਸ.ਏ.ਐਸ. ਨਗਰ (ਮੁਹਾਲੀ): ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 (ਲੰਬਿਆਂ) ਵਿੱਚ 4 ਮਈ ਨੂੰ ਹੋਵੇਗੀ। ਉਹ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਸਨ ਅਤੇ ਉਹ ਆਪਣੇ ਪਿੱਛੇ ਪਤਨੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਬੇਟੀ ਡਾ. ਸਮੀਰ ਕੌਰ, ਜਵਾਈ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਣੀ ਤੇ ਫਲਕ ਛੱਡ ਗਏ ਹਨ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×