ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸਵੰਤ ਕੌਰ ਸਲੇਮਪੁਰ ਨੂੰ ਸ਼ਰਧਾਂਜਲੀਆਂ ਭੇਟ

07:31 AM Jun 29, 2024 IST

ਸ਼ੇਰਪੁਰ: ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਭੈਣ ਜਸਵੰਤ ਕੌਰ ਸਲੇਮਪੁਰ ਨੂੰ ਅੱਜ ਪਿੰਡ ਸਲੇਮਪੁਰ ਦੇ ਗੁਰਦੁਆਰੇ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾਈ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਅਲਾਲ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਚਮਕੌਰ ਸਿੰਘ ਹਥਨ, ਅਤਵਾਰ ਸਿੰਘ ਬਾਦਸ਼ਾਹਪੁਰ, ਪਰਮੇਲ ਸਿੰਘ ਹਥਨ ਅਤੇ ਸੁਖਵਿੰਦਰ ਸਿੰਘ ਚੂੰਘਾਂ ਆਦਿ ਨੇ ਜਸਵੰਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement