For the best experience, open
https://m.punjabitribuneonline.com
on your mobile browser.
Advertisement

ਮੈਨੇਜਰ ਰਾਜਦੀਪ ਕੌਰ ਮੰਨਵੀ ਨੂੰ ਸ਼ਰਧਾਂਜਲੀਆਂ ਭੇਟ

09:05 AM Oct 30, 2024 IST
ਮੈਨੇਜਰ ਰਾਜਦੀਪ ਕੌਰ ਮੰਨਵੀ ਨੂੰ ਸ਼ਰਧਾਂਜਲੀਆਂ ਭੇਟ
ਮਿਲਕ ਪਲਾਂਟ ਸੰਗਰੂਰ ਦੇ ਸਾਬਕਾ ਚੇਅਰਮੈਨ ਤੇਜਾ ਸਿੰਘ ਕਮਾਲਪੁਰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ। -ਫੋਟੋ: ਜੈਦਕਾ
Advertisement

ਪੱਤਰ ਪ੍ਰੇਰਕ
ਅਮਰਗੜ੍ਹ, 29 ਅਕਤੂਬਰ
ਮੈਨੇਜਰ ਰਾਜਦੀਪ ਕੌਰ ਪਤਨੀ ਵਰਿੰਦਰ ਸਿੰਘ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਨਾਨਕਸਰ ਮੰਨਵੀਂ ਵਿੱਚ ਹੋਈ। ਇਸ ਮੌਕੇ ਮਿਲਕ ਪਲਾਂਟ ਸੰਗਰੂਰ ਦੇ ਸਾਬਕਾ ਚੇਅਰਮੈਨ ਤੇਜਾ ਸਿੰਘ ਕਮਾਲਪੁਰ ਨੇ ਮਿਲਕ ਪਲਾਂਟ ਸੰਗਰੂਰ ਦੇ ਡਾਇਰੈਕਟਰ ਗੁਰਮੇਲ ਸਿੰਘ ਮੇਲੀ ਦੀ ਨੂੰਹ ਮੈਨੇਜਰ ਰਾਜਦੀਪ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਪਤਨੀ ਪਰਮਿੰਦਰ ਕੌਰ ਮੰਡੇਰ, ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ, ਹਲਕਾ ਇੰਚਾਰਜ ਸਮਿਤ ਸਿੰਘ ਮਾਨ, ਐੱਮਡੀ ਸਵਰਨਜੀਤ ਸਿੰਘ ਪਨੇਸਰ, ਸੀਨੀਅਰ ਆਗੂ ਸਰਬਜੀਤ ਸਿੰਘ ਗੋਗੀ, ਜਸਵੀਰ ਸਿੰਘ ਜੱਸੀ ਮੰਨਵੀਂ, ਬਾਬਾ ਸੰਤੋਖ ਸਿੰਘ ਮੰਨਵੀਂ, ਸਤਿੰਦਰ ਸਿੰਘ ਕਾਲਾ, ਭੁਪਿੰਦਰ ਸਿੰਘ ਫੁੱਲਾਂ ਵਾਲੇ, ਜਸਵੀਰ ਸਿੰਘ ਜੱਸੀ ਸੇਖੋਂ, ਸੀਨੀਅਰ ਆਗੂ ਗੁਰਜੋਤ ਸਿੰਘ ਢੀਂਡਸਾ, ਸਰਪੰਚ ਨਰੇਸ਼ ਕੁਮਾਰ ਨਾਰੀਕੇ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ,ਸਰਪੰਚ ਬਲਬੀਰ ਸਿੰਘ ਬਾਠਾਂ, ਸਾਬਕਾ ਚੇਅਰਮੈਨ ਕਿਰਪਾਲ ਸਿੰਘ ਢੀਂਡਸਾ, ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਸਰਪੰਚ ਵਰਿੰਦਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੰਨਵੀਂ. ਪ੍ਰੋ ਇਕਬਾਲ ਸਿੰਘ, ਜਗਰੂਪ ਸਿੰਘ ਬਿੱਟੂ, ਲਾਲਾ ਸਿੰਘ ਤੋਲੇਵਾਲ, ਬਲਿਹਾਰ ਸਿੰਘ, ਰਾਜਿੰਦਰ ਸਿੰਘ ਰਾਜ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisement

Advertisement
Advertisement
Author Image

joginder kumar

View all posts

Advertisement