ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਵਾਮੁਕਤ ਐੱਸਡੀਓ ਦਾ ਸਨਮਾਨ

08:43 AM Jun 01, 2024 IST
ਐੱਸਡੀਓ ਸਰਬਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਤੇ ਹੋਰ। -ਫੋਟੋ: ਨੌਗਾਵਾਂ

ਦੇਵੀਗੜ੍ਹ:

Advertisement

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੋਂ 33 ਸਾਲ ਸੇਵਾ ਕਰਨ ਉਪਰੰਤ ਸਬ ਡਿਵੀਜ਼ਨ ਦੇਵੀਗੜ੍ਹ ਤੋਂ ਸੇਵਾ ਮੁਕਤ ਹੋਏ ਐੱਸਡੀਓ ਇੰਜ. ਸਰਬਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਬ ਡਵੀਜ਼ਨ ਦੇਵੀਗੜ੍ਹ ਤੇ ਰੋਹੜ ਜਾਗੀਰ ਦਾ ਸਮੁੱਚੇ ਸਟਾਫ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਨੇ ਸਰਬਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਸੇਵਾ ਮੁਕਤੀ ਮੌਕੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Advertisement