For the best experience, open
https://m.punjabitribuneonline.com
on your mobile browser.
Advertisement

ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

07:16 AM Oct 04, 2024 IST
ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ
Advertisement

ਧੂਰੀ: ਇੱਥੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਬਖ਼ਸ਼ ਸਿੰਘ ਗੁੱਡੂ, ਕਾਂਗਰਸੀ ਆਗੂ ਹਰਦੀਪ ਸਿੰਘ ਦੌਲਤਪੁਰ, ਹੰਸਰਾਜ ਗੁਪਤਾ, ਗੁਰਪਿਆਰ ਸਿੰਘ ਧੂਰਾ ਅਤੇ ਸਰਪੰਚ ਮਿੱਠੂ ਲੱਡਾ ਨੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਹਾਰ ਪਾਉਂਦਿਆਂ ਸਮੂਹ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਕੌਂਸਲਰ ਨਰਪਿੰਦਰ ਸਿੰਘ ਗੋਰਾ, ਸੋਨੀ ਬਾਂਗਰੂ, ਠੇਕੇਦਾਰ ਪ੍ਰੇਮ ਕੁਮਾਰ, ਮਨਜੀਤ ਸਿੰਘ ਬਖਸ਼ੀ ਰਿਟਾਇਰਡ ਡੀਪੀਆਰਓ, ਐਡਵੋਕੇਟ ਰਾਜੀਵ ਚੌਧਰੀ, ਸੋਨੀ ਬੇਨੜਾ ਅਤੇ ਕਰਮੀ ਧਾਂਦਰਾ ਸਮੇਤ ਹੋਰ ਵੀ ਹਾਜ਼ਰ ਸਨ। - ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement