ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ

11:10 AM Sep 19, 2023 IST
featuredImage featuredImage

ਨਵੀਂ ਦਿੱਲੀ, 19 ਸਤੰਬਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਅੱਜ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਇਥੇ ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਵਿੱਚ ਇਹੀ ਦੋਸ਼ ਲਗਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਸੀ। ਭਾਰਤ ਜਮਹੂਰੀ ਮੁਲਕ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।’

Advertisement

Advertisement