For the best experience, open
https://m.punjabitribuneonline.com
on your mobile browser.
Advertisement

ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ

09:46 PM Apr 03, 2024 IST
ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਵਿਸਕੌਨਸਿਨ, 3 ਅਪਰੈਲ

Advertisement

ਮਿਸ਼ੀਗਨ ਵਿੱਚ ਚੋਣ ਪ੍ਰਚਾਰ ਦੌਰਾਨ ਭਾਸ਼ਣ ਦਿੰਦਿਆਂ ਰਿਪਬਲੀਕਨ ਪਾਰਟੀ ਦੇ ਆਗੂ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿੰਦੇ ਪਰਵਾਸੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਹ ਪਰਵਾਸੀ ‘ਇਨਸਾਨ’ ਨਹੀਂ ਸਗੋਂ ‘ਪਸ਼ੂ’ ਹਨ। ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਉਮੀਦਵਾਰ ਟਰੰਪ ਨੇ ਚਿਤਾਵਨੀ ਦਿੱਤੀ ਕਿ ਜੇਕਰ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਉਹ ਨਾ ਜਿੱਤੇ ਤਾਂ ਗੈਰ-ਕਾਨੂੰਨੀ ਪਰਵਾਸੀਆਂ ਕਾਰਨ ਹੁੰਦੀ ਹਿੰਸਾ ਅਮਰੀਕਾ ਨੂੰ ਨਿਗਲ ਜਾਵੇਗੀ। -ਰਾਇਟਰਜ਼

Advertisement
Author Image

amartribune@gmail.com

View all posts

Advertisement
Advertisement
×