ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਨਲੇਵਾ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ

12:24 PM Jul 19, 2024 IST
ਸੰਬੋਧਨ ਦੌਰਾਨ ਡੋਨਾਲਡ ਟਰੰਪ। ਫੋਟੋ ਰਾਈਟਰਜ਼

ਮਿਲਵਾਕੀ, 19 ਜੁਲਾਈ
ਡੋਨਾਲਡ ਟਰੰਪ ਨੇ ਵੀਰਵਾਰ ਨੂੰ ਰਿਪਬਲਿਕ ਨੈਸ਼ਨਲ ਕਨਵੈਨਸ਼ਨ ਵਿਚ ਹਮਲੇ ਤੋਂ ਬਾਅਦ ਆਪਣਾ ਪਹਿਲਾ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਟਰੰਪ ਨੇ ਕਿਹਾ ਉਹ ਸਰਬ ਸ਼ਕਤੀਮਾਨ ਪਰਮਾਤਮਾ ਦੀ ਕਿਰਪਾ ਨਾਲ ਬਚ ਗਿਆ ਹੈ। ਕੰਨਵੈਨਸ਼ਨ ਦੇ ਆਖ਼ਰੀ ਦਿਨ ਟਰੰਪ ਨੇ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਦੀ ਉਮੀਦਵਾਰੀ ਨੂੰ ਰਸਮੀ ਤੌਰ ਤੇ ਸਵੀਕਾਰ ਕੀਤਾ ਅਤੇ ਕਿਹਾ ਮੈਂ ਪੂਰੇ ਅਮਰੀਕਾ ਦਾ ਰਾਸ਼ਟਰਪਤੀ ਬਣਨ ਲਈ ਦੌੜ ਵਿਚ ਹਾਂ, ਅੱਧੇ ਅਮਰੀਕਾ ਲਈ ਨਹੀਂ, ਕਿਉਂਕਿ ਅੱਧੇ ਅਮਰੀਕਾ ਲਈ ਹਾਸਲ ਕੀਤੀ ਜਿੱਤ ਕੋਈ ਜਿੱਤ ਨਹੀਂ ਹੈ। ਆਪਣੇ ਲੰਮੇ ਭਾਸ਼ਣ ਦੌਰਾਨ ਟਰੰਪ ਨੇ ਬਾਇਡਨ ਪ੍ਰਸ਼ਾਸਨ ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਉਹ ਦੇਸ਼ ਨੂੰ ‘ਤਬਾਹ’ ਕਰ ਰਿਹਾ ਹੈ। -ਰਾਈਟਰਜ਼

Advertisement

Advertisement
Advertisement