ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਸੌ ਗ੍ਰਾਮ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

06:52 AM Jul 05, 2024 IST

ਪੱਤਰ ਪ੍ਰੇਰਕ
ਅਬੋਹਰ, 4 ਜੁਲਾਈ
ਥਾਣਾ ਬਹਾਵਵਾਲਾ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਵਨ ਕੁਮਾਰ ਅਤੇ ਬਲਦੇਵ ਕੁਮਾਰ ਵਾਸੀ ਖੈਰਪੁਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ| ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਸਹਾਇਕ ਸਬ ਇੰਸਪੈਕਟਰ ਮਿਲਖਾਰਾਜ ਪੁਲੀਸ ਪਾਰਟੀ ਸਮੇਤ ਬਹਾਵਾਲਾ ਤੋਂ ਦੁਤਾਰਾਂਵਾਲੀ ਨੂੰ ਲਿੰਕ ਰੋਡ ’ਤੇ ਜਾ ਰਹੇ ਸਨ ਤਾਂ ਉਨ੍ਹਾਂ ਨੇ ਰਾਜਾਵਾਲਾ ਸਾਈਡ ਤੋਂ ਇਕ ਮਾਰੂਤੀ ਕਾਰ ਨੂੰ ਆਉਂਦੀ ਦੇਖਿਆ। ਉਨ੍ਹਾਂ ਨੂੰ ਤਲਾਸ਼ੀ ਦੌਰਾਨ 500 ਗ੍ਰਾਮ ਅਫੀਮ ਬਰਾਮਦ ਹੋਈ।

Advertisement

Advertisement