For the best experience, open
https://m.punjabitribuneonline.com
on your mobile browser.
Advertisement

ਦੋ ਮੁਲਜ਼ਮ ਹੈਰੋਇਨ ਸਮੇਤ ਕਾਬੂ

08:55 AM May 05, 2024 IST
ਦੋ ਮੁਲਜ਼ਮ ਹੈਰੋਇਨ ਸਮੇਤ ਕਾਬੂ
Advertisement

ਸ਼ਹਿਣਾ: ਥਾਣਾ ਸ਼ਹਿਣਾ ਪੁਲੀਸ ਨੇ 16 ਗ੍ਰਾਮ ਚਿੱਟੇ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਐੱਸਐਚਓ ਜਗਸੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਕੁਮਾਰ ਨੇ ਸੰਦੀਪ ਸਿੰਘ ਉਰਫ਼ ਦਰੋਗਾ ਅਤੇ ਹੈਪੀ ਸਿੰਘ ਨੂੰ 16 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੌਲਦਾਰ ਰਾਜਵਿੰਦਰ ਸਿੰਘ ਨੇ ਬਲਕਰਨਜੀਤ ਸਿੰਘ ਨੂੰ 70 ਬੋਤਲਾਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×