ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਟਾ ਲਾਉਣ ਦੇ ਦੋਸ਼ ਤਹਿਤ ਦੋ ਗ੍ਰਿਫ਼ਤਾਰ

10:48 AM Sep 25, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਸਤੰਬਰ
ਥਾਣਾ ਡਿਵੀਜ਼ਨ ਨੰਬਰ 2 ਦੇ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਚੀਮਾ ਚੌਕ ਮੌਜੂਦ ਸੀ ਤਾਂ ਰਾਜਾ ਨੂੰ ਹੀਰਾ ਮਾਰਕੀਟ ਨੇੜੇ ਢੋਲੇਵਾਲ ਪੁਲ ਥੱਲੇ ਸੱਟਾ ਲਗਾਉਂਦਿਆਂ ਕਾਬੂ ਕਰ ਕੇ ਉਸ ਪਾਸੋਂ 1870 ਰੁਪਏ ਦੇ ਕਰੰਸੀ ਨੋਟ, ਇੱਕ ਗੱਤਾ ਅਤੇ ਬਾਲ ਪੈੱਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹੈਬੋਵਾਲ ਦੇ ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਨੇੜੇ ਹੈਬੋਵਾਲ ਚੌਕ ਮੌਜੂਦ ਸੀ ਤਾਂ ਗਿਆਨ ਵਰਮਾ ਨੂੰ ਨੇੜੇ ਸ਼ਮਸ਼ਾਨਘਾਟ ਬੱਲੋਕੇ ਕੋਲ ਸੱਟਾ ਲਗਾਉਂਦਿਆਂ ਕਾਬੂ ਕਰ ਕੇ ਉਸ ਪਾਸੋਂ 1100 ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਹਨ।

Advertisement

Advertisement