ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਕਾਬੂ; ਇੱਕ ਫਰਾਰ

06:14 AM Mar 29, 2024 IST

ਫ਼ਤਹਿਗੜ੍ਹ ਸਾਹਿਬ: ਥਾਣਾ ਸਰਹਿੰਦ ਪੁਲੀਸ ਨੇ ਗੱਡੀ ਖੋਹਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਦੋ ਕਿਰਪਾਨਾਂ, ਗੱਡੀ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਫ਼ਰਾਰ ਦੱਸਿਆ ਜਾਦਾ ਹੈ। ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਵਾਸੀ ਪਿੰਡ ਚੜੂਨੀ ਜਿਲ੍ਹਾ ਕੁਰਕਸ਼ੇਤਰ ਹਰਿਆਣਾ ਦੀ ਸ਼ਿਕਾਇਤ ’ਤੇ ਮਨਦੀਪ ਕੁਮਾਰ ਉਰਫ ਬਬਲੂ ਵਾਸੀ ਪਿੰਡ ਦੁਬੁਰਜੀ ਜਿਲ੍ਹਾ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੋਹਲਾ ਸਾਹਿਬ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement