ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

08:31 AM Jun 06, 2024 IST

ਪੱਤਰ ਪ੍ਰੇਰਕ
ਜਗਰਾਉਂ, 5 ਜੂਨ
ਇੱਥੇ ਪੁਲੀਸ ਨੇ ਦੋ ਜਣਿਆਂ ਨੂੰ ਲੁੱਟ-ਖੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਤੇ ਮੋਬਾਈਲ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਕੁੰਦਨ ਕੁਮਾਰ ਵਾਸੀ ਝੁੱਗੀਆਂ ਸੇਮ ਨਾਲਾ ਪਿੰਡ ਮਲਕ ਅਤੇ ਅਮਿਤ ਕੁਮਾਰ ਵਾਸੀ ਜੀਟੀ ਰੋਡ ਜਗਰਾਉਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਕਲਿਆਣ ਜਿਊਲਰਜ਼ ਵਿੱਚ ਕੰਮ ਕਰਦੀ ਲੜਕੀ ਲਵਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਹੋਈ ਹੈ। ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ 2 ਜੂਨ ਨੂੰ ਦੋ ਲੁਟੇਰਿਆਂ ਨੇ ਉਸ ਦੀ ਬਾਂਹ ਵਿੱਚ ਪਾਇਆ ਪਰਸ ਖੋਹ ਲਿਆ ਸੀ। ਇਸ ਦੌਰਾਨ ਉਸ ਨੇ ਮੋਟਰਸਾਈਕਲ ਦਾ ਨੰਬਰ ਲਿਖ ਲਿਆ ਸੀ, ਜਿਸ ਮਗਰੋਂ ਪੁਲੀਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਅਤੇ ਏਐੱਸਆਈ ਸੁਖਵਿੰਦਰ ਸਿੰਘ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਜਾਰੀ ਹੈ।

Advertisement

Advertisement