ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਦੋਸ਼ ਹੇਠ ਦੋ ਗ੍ਰਿਫਤਾਰ

08:02 AM Jul 31, 2024 IST

ਖਰੜ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਚੋਰੀ ਕਰਨ ਦੇ ਦੋਸ਼ ਅਧੀਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਾਹਿਬ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਇਥੇ ਪਾਰਕਿੰਗ ਵਿਚ ਖੜ੍ਹੀ ਫਾਸਟ ਫੂਡ ਦੀ ਰੇਹੜੀ ਤੋਂ ਇੱਕ ਬੈਟਰੀ ਚੋਰੀ ਕਰ ਰਹੇ ਸਨ। ਖਰੜ ਸਿਟੀ ਪੁਲੀਸ ਨੇ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement