ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
08:38 AM Jul 25, 2024 IST
Advertisement
ਫਗਵਾੜਾ: ਐੱਸਐੱਚਓ ਸਦਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਸਵਿੰਦਰਪਾਲ ਦੀ ਅਗਵਾਈ ’ਚ ਪੁਲੀਸ ਨੇ ਜਸਪ੍ਰੀਤ ਦਾਦਰਾ ਤੇ ਰਾਜਾ ਵਾਸੀ ਢੱਕ ਪੰਡੋਰੀ ਨੂੰ 150 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement