ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਕਿੱਲੋ ਭੁੱਕੀ ਤੇ ਸ਼ਰਾਬ ਸਣੇ ਦੋ ਗ੍ਰਿਫ਼ਤਾਰ

10:33 AM Jul 04, 2023 IST

ਪੱਤਰ ਪ੍ਰੇਰਕ
ਬੋਹਾ, 3 ਜੁਲਾਈ
ਬੋਹਾ ਪੁਲੀਸ ਨੇ ਦਾਣਾ ਮੰਡੀ ਨੇੜੇ ਨਾਕਾਬੰਦੀ ਕਰਕੇ ਇਕ ਟਰੱਕ ਚਾਲਕ ਕੋਲੋਂ 5 ਕਿਲੋ ਭੁੱਕੀ ਬਰਾਮਦ ਕੀਤੀ ਹੈ। ਥਾਣਾ ਮੁਖੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਨੇ ਜਦੋਂ ਪਿੰਡ ਗਾਮੀਵਾਲਾ ਵਾਲੇ ਤਰਫੋਂ ਆ ਰਹੇ ਟਰੱਕ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆਂ ਤਾਂ ਡਰਾਈਵਰ ਸੀਟ ਦੇ ਨੇੜੇ ਰੱਖੇ ਪਲਾਸਟਿਕ ਦੇ ਗੱਟੇ ਵਿੱਚੋਂ ਪੰਜ ਕਿੱਲੋ ਭੁੱਕੀ ਬਰਾਮਦ ਹੋਈ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਗੁਲਾਬ ਸਿੰਘ ਵਾਸੀ ਅੱਕਾਂ ਵਾਲੀ ਹਾਲ ਆਬਾਦ ਵਾਰਡ ਨੰਬਰ-7 ਬੋਹਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਥਾਣਾ ਸ਼ਹਿਣਾ ਪੁਲੀਸ ਨੇ ਪਿੰਡ ਮੌੜ ਨਾਭਾ ਦੇ ਸੂਏ ਦੇ ਪੁਲ ਕੋਲੋ ਇੱਕ ਵਿਅਕਤੀ ਬਚਿੱਤਰ ਸਿੰਘ ਤੋਂ 18 ਬੋਤਲਾਂ ਸ਼ਰਾਬ ਬਰਾਮਦ ਕੀਤੀ। ਥਾਣਾ ਸ਼ਹਿਣਾ ਦੇ ਐੱਸ.ਐੱਚ.ਓ. ਅਜੈਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
ਸ਼ਰਾਬਕਿੱਲੋਗ੍ਰਿਫ਼ਤਾਰਭੁੱਕੀ
Advertisement