ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੈਰੋਇਨ ਅਤੇ ਗਾਂਜੇ ਸਣੇ ਦੋ ਗ੍ਰਿਫ਼ਤਾਰ

10:05 AM Apr 29, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਾਹਨੇਵਾਲ ਦੇ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਗਿਆਸਪੁਰਾ ਪਾਰਕ ਕੋਲ ਮੋਟਰਸਾਈਕਲ ’ਤੇ ਆਉਂਦੇ ਨੌਜਵਾਨ ਦੀ ਸ਼ੱਕ ਦੀ ਬਿਨਾਅ ’ਤੇ ਤਲਾਸ਼ੀ ਲਈ ਤੋਂ ਉਸ ਕੋਲੋਂ 10 ਗ੍ਰਾਮ ਹੈਰੋਇਨ, 20 ਪਲਾਸਟਿਕ ਲਿਫਾਫੀਆਂ ਤੇ ਕੰਪਿਊਟਰ ਕੰਡਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਅਵਿਨਾਸ਼ ਕੁਮਾਰ ਵਾਸੀ ਗਿਆਸਪੁਰਾ ਵਜੋਂ ਹੋਈ ਹੈ।ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਐਕਟਿਵਾ ਸਕੂਟਰ ’ਤੇ ਜਾ ਰਹੇ ਵਿਅਕਤੀ ਕੋਲੋਂ 14 ਕਿਲੋਗ੍ਰਾਮ ਗਾਂਜਾ, 200 ਰੁਪਏ ਤੇ ਮੋਬਾਈਲ ਫੋਨ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨੂੰ ਕੁਮਾਰ ਵਾਸੀ ਲੋਹਾਰਾ ਵਜੋਂ ਹੋਈ ਹੈ।

Advertisement

Advertisement
Advertisement