For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

07:16 AM May 16, 2024 IST
ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 15 ਮਈ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਦੋ ਜਣਿਆਂ ਨੂੰ 90,000 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਏਐੱਸਆਈ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਫਤਿਹਬਾਦ ਦੇ ਵਾਸੀ ਸਤਨਾਮ ਸਿੰਘ ਦੇ ਘਰੋਂ 15,000 ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇਸ ਦੇ ਨਾਲ ਹੀ ਪੁਲੀਸ ਅਧਿਕਾਰੀ ਏਐਸਆਈ ਜਸਬੀਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਇਲਾਕੇ ਦੇ ਪਿੰਡ ਲਾਲਪੁਰ ਦੇ ਵਾਸੀ ਬੋਹੜ ਸਿੰਘ ਦੇ ਘਰੋਂ 75,000 ਐਮਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ|

Advertisement

Advertisement
Author Image

joginder kumar

View all posts

Advertisement
Advertisement
×