ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਮੋਟਰਸਾਈਕਲਾਂ ਸਣੇ ਦੋ ਗ੍ਰਿਫ਼ਤਾਰ

08:29 AM Jul 12, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੁਲਾਈ
ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਦੋ ਜਣਿਆਂ ਨੂੰ ਕਾਬੂ ਕਰਕੇ ਚੋਰੀਸ਼ੁਦਾ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ।‌ ਪੁਲੀਸ ਨੇ ਚੈਕਿੰਗ ਸ਼ੁਭਨਪ੍ਰੀਤ ਸਿੰਘ ਉਰਫ਼ ਸ਼ਗਨਪ੍ਰੀਤ ਸਿੰਘ ਵਾਸੀ ਪਿੰਡ ਤਲਵੰਡੀ ਨੌਂ ਅਬਾਦ ਨੂੰ ਕਾਬੂ ਕਰਕੇ ਉਹ ਪਾਸੋਂ ਚੋਰੀਸ਼ੁਦਾ ਮੋਟਰਸਾਈਕਲ ਸਪਲੈਂਡਰ ਬਨਿ੍ਹਾਂ ਨੰਬਰੀ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਟਿੱਬਾ ਦੀ ਪੁਲੀਸ ਨੇ ਗੌਰਵ ਦੱਤਾ ਉਰਫ਼ ਗੋਰਾ ਵਾਸੀ ਆਸ਼ੀਆਨਾ ਕਾਲੋਨੀ ਪਿੰਡ ਜੱਸੀਆਂ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।

Advertisement

Advertisement
Tags :
ਗ੍ਰਿਫ਼ਤਾਰਚੋਰੀਮੋਟਰਸਾਈਕਲਾਂ
Advertisement