ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਵਿਕਰਮ ਬਰਾੜ ਦੇ ਦੋ ਸਾਥੀ ਬਿਹਾਰ ਤੋਂ ਗ੍ਰਿਫ਼ਤਾਰ
10:43 PM Oct 23, 2023 IST
Advertisement
ਮੋਤੀਹਾਰੀ, 23 ਅਕਤੂਬਰ
ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਵਿਕਰਮ ਬਰਾੜ ਦੇ ਦੋ ਸਾਥੀਆਂ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਸੁਪਰਡੈਂਟ ਕਾਂਤੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਸਥਾਨਕ ਨਿਵਾਸੀ ਤ੍ਰਿਭੁਵਨ ਸਾਹ ਅਤੇ ਸ਼ਸ਼ਾਂਕ ਪਾਂਡੇ ਨੂੰ ਰਕਸੌਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ ਪਿਸਤੌਲ, ਕੁਝ ਗੋਲਾ ਬਾਰੂਦ ਅਤੇ ਨੇਪਾਲੀ ਕਰੰਸੀ ਬਰਾਮਦ ਕੀਤੀ ਗਈ ਹੈ। -ਪੀ.ਟੀ.ਆਈ
Advertisement
Advertisement