For the best experience, open
https://m.punjabitribuneonline.com
on your mobile browser.
Advertisement

ਪਟਿਆਲਾ: ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ: ਤੀਜੇ ਭਰਾ ਸਣੇ ਤਿੰਨ ਜ਼ਖ਼ਮੀ

11:42 AM Jul 19, 2023 IST
ਪਟਿਆਲਾ  ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ  ਤੀਜੇ ਭਰਾ ਸਣੇ ਤਿੰਨ ਜ਼ਖ਼ਮੀ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜੁਲਾਈ

Advertisement

ਇਸ ਸ਼ਹਿਰ ਵਿਚਲੇ ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਹ ਪਰਵਾਸੀ ਮਜ਼ਦੂਰ ਯੂਪੀ ਦੇ ਰਹਿਣ ਵਾਲੇ ਸਨ, ਜਨਿ੍ਹਾਂ ਦੀ ਪਛਾਣ 35 ਸਾਲਾ ਮੁੰਨਾ ਲਾਲ ਅਤੇ 45 ਸਾਲਾ ਰਮਾ ਸ਼ੰਕਰ ਵਜੋਂ ਹੋਈ। ਇਨ੍ਹਾਂ ਦੇ ਹੀ ਇਕ ਹੋਰ ਭਰਾ ਚਿਰੰਜੀ ਲਾਲ ਸਮੇਤ ਗੰਗਾ ਰਾਮ ਅਤੇ ਸੰਤੋਸ਼ ਵੀ ਜ਼ਖ਼ਮੀ ਹੋ ਗਏ। ਇਹ ਪੰਜੇ ਇਥੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਸਨ। ਇਸ ਦੀ ਰਾਤ ਨੂੰ ਛੱਤ ਡਿੱਗ ਗਈ। ਛੱਤ ਗ਼ਾਡਰ ਬਾਲੇ ਵਾਲੀ ਸੀ। ਘਟਨਾ ਦਾ ਪਤਾ ਲੱਗਣ ’ਤੇ ਹੋਰਨਾਂ ਸਮੇਤ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਗਿੱਲ ਤੇ ਥਾਣਾ ਸਬਜ਼ੀ ਮੰਡੀ ਦੇ ਐੱਸਐੱਚਓ ਮਨਜੀਤ ਸਿੰਘ ਵੀ ਘਟਨਾ ਸਥਾਨ 'ਤੇ ਪੁੱਜੇ।

Advertisement
Tags :
Author Image

Advertisement
Advertisement
×