ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਬਰਾਮਦ

08:46 AM May 06, 2024 IST

ਅੰਮ੍ਰਿਤਸਰ: ਬੀਐੱਸਐੱਫ ਨੇ ਅੱਜ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਬਰਾਮਦ ਕੀਤੇ ਹਨ। ਇਹ ਦੋਵੇਂ ਚੀਨ ਦੇ ਬਣੇ ਹੋਏ ਹਨ। ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚੋਂ ਬੀਐੱਸਐੱਫ ਜਵਾਨਾਂ ਨੇ ਜਾਂਚ ਦੌਰਾਨ ਦੋ ਡਰੋਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇੱਕ ਡਰੋਨ ਸਰਹੱਦੀ ਪਿੰਡ ਹਰਦੋ ਰਤਨ ਦੇ ਖੰਡਰ ਬਣੀ ਇ ਮਾਰਤ ਵਿੱਚੋਂ ਮਿਲਿਆ। ਦੂਜਾ ਡਰੋਨ ਪਿੰਡ ਨੇਸ਼ਠਾ ਦੇ ਸਰਹੱਦ ਨਾਲ ਲੱਗਦੇ ਖੇਤਾਂ ਵਿੱਚੋਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਨੂੰ ਇਸ ਸਬੰਧੀ ਖੁਫੀਆ ਸੂਚਨਾ ਮਿਲੀ ਸੀ ,ਜਿਸ ਦੇ ਆਧਾਰ ਤੇ ਜਾਂਚ ਕਰਦਿਆਂ ਇਹ ਦੋਵੇਂ ਡਰੋਨ ਬਰਾਮਦ ਕੀਤੇ ਗਏ ਹਨ। -ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

Advertisement
Advertisement