ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਇਲੈਕਟ੍ਰਿਕ ਵ੍ਹੀਲ ਚੇਅਰਜ਼ ਦਿੱਤੀਆਂ

05:33 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਦੇਵੀਗੜ੍ਹ, 13 ਜੂਨ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼ ਵੱਲੋਂ ਯੂਨੀਵਰਸਿਟੀ ਦੇ ਦੋ ਕਰਮਚਾਰੀਆਂ ਨੂੰ ਇਲੈਕਟ੍ਰਿਕ ਵ੍ਹੀਲ ਚੇਅਰਜ਼ ਦਿੱਤੀਆਂ ਗਈਆਂ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਹ ਕੁਰਸੀਆਂ ਪ੍ਰੀਖਿਆ ਸ਼ਾਖਾ ਦੇ ਕਰਮਚਾਰੀ ਰਾਮਪਾਲ ਅਤੇ ਡੀਨ ਅਕਾਦਮਿਕ ਮਾਮਲੇ ਵਿਭਾਗ ਦੇ ਜਗਦੀਸ਼ ਨੂੰ ਸੌਂਪੀਆਂ ਗਈਆਂ। ਸੈਂਟਰ ਦੇ ਡਾਇਰੈਕਟਰ ਡਾ. ਕਿਰਨ ਨੇ ਦੱਸਿਆ ਕਿ ਇਨ੍ਹਾਂ ਕੁਰਸੀਆਂ ਦੀ ਖਰੀਦ ਲਈ ਉਨ੍ਹਾਂ ਆਪਣੇ ਨਿੱਜੀ ਦਾਇਰੇ ਵਿੱਚੋਂ ਫੰਡ ਇਕੱਠਾ ਕੀਤਾ ਸੀ। ਉਨ੍ਹਾਂ ਦੀਆਂ ਪੁਰਾਣੀਆਂ ਦੋਸਤ ਲੜਕੀਆਂ, ਜੋ ਵਿਦੇਸ਼ਾਂ ਵਿੱਚ ਵਸਦੀਆਂ ਹਨ ਦੀ ਮਦਦ ਨਾਲ਼ 90 ਹਜ਼ਾਰ ਰੁਪਏ ਫੰਡ ਇਕੱਠਾ ਕੀਤਾ ਜਿਸ ਨਾਲ਼ ਇਹ ਕਾਰਜ ਨੇਪਰੇ ਚੜ੍ਹ ਸਕਿਆ।

Advertisement

Advertisement