For the best experience, open
https://m.punjabitribuneonline.com
on your mobile browser.
Advertisement

ਕਰਨਾਟਕ ’ਚ ਚੋਣ ਡਿਊਟੀ ’ਤੇ ਤਾਇਨਾਤ ਦੋ ਸਰਕਾਰੀ ਮੁਲਾਜ਼ਮਾਂ ਦੀ ਦਿਲ ਦੇ ਦੌਰੇ ਕਾਰਨ ਮੌਤ

11:47 AM May 07, 2024 IST
ਕਰਨਾਟਕ ’ਚ ਚੋਣ ਡਿਊਟੀ ’ਤੇ ਤਾਇਨਾਤ ਦੋ ਸਰਕਾਰੀ ਮੁਲਾਜ਼ਮਾਂ ਦੀ ਦਿਲ ਦੇ ਦੌਰੇ ਕਾਰਨ ਮੌਤ
Advertisement

ਮੰਗਲੌਰ, 7 ਮਈ
ਕਰਨਾਟਕ ਵਿਚ ਚੋਣ ਡਿਊਟੀ 'ਤੇ ਤਾਇਨਾਤ ਦੋ ਸਰਕਾਰੀ ਕਰਮਚਾਰੀਆਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਗੋਵਿੰਦੱਪਾ ਸਿੱਧਾਪੁਰਾ (48) ਸਰਕਾਰੀ ਸਕੂਲ ਵਿੱਚ ਅਧਿਆਪਕ ਸੀ। ਸੋਮਵਾਰ ਨੂੰ ਬਾਗਲਕੋਟ ਜ਼ਿਲ੍ਹੇ ਦੇ ਮੁਧੋਲ ਨਗਰ ਵਿੱਚ ਉਸ ਦੀ ਮੌਤ ਹੋ ਗਈ। ਸਹਾਇਕ ਖੇਤੀਬਾੜੀ ਅਧਿਕਾਰੀ ਆਨੰਦ ਤੇਲੰਗ (32) ਦੀ ਬਿਦਰ ਜ਼ਿਲ੍ਹੇ ਦੇ ਕੁਡੰਬਲ ਵਿੱਚ ਮੌਤ ਹੋ ਗਈ। ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਕਰਨਾਟਕ ਦੀਆਂ 14 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ।

Advertisement

Advertisement
Author Image

Advertisement
Advertisement
×