For the best experience, open
https://m.punjabitribuneonline.com
on your mobile browser.
Advertisement

ਉਤਰ ਪ੍ਰਦੇਸ਼ ਵਿੱਚ ਬੱਸ ਤੇ ਟਰੱਕ ਦੀ ਟੱਕਰ ਵਿਚ ਦੋ ਹਲਾਕ

11:40 AM Jul 11, 2024 IST
ਉਤਰ ਪ੍ਰਦੇਸ਼ ਵਿੱਚ ਬੱਸ ਤੇ ਟਰੱਕ ਦੀ ਟੱਕਰ ਵਿਚ ਦੋ ਹਲਾਕ
Advertisement

ਲਖਨਊ, 11 ਜੁਲਾਈ
ਹਾਥਰਸ ਦੇ ਥਾਣਾ ਸਿਕੰਦਰਾਰਾਓ ਦੇ ਪਿੰਡ ਤੋਲੀ ਨੇੜੇ ਇਕ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਜਿਸ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਹੈ ਅਤੇ 16 ਜ਼ਖ਼ਮੀ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਥਰਸ ਦੇ ਜ਼ਿਲ੍ਹਾ ਮੈਜੀਸਟ੍ਰੇਟ ਨੇ ਕਿਹਾ ਕਿ ਇਹ ਹਾਦਸਾ ਅੱਜ ਤੜਕੇ ਵਾਪਰਿਆ ਅਤੇ ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ ਉਤੇ ਪੁੱਜ ਗਏ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।

Advertisement

Advertisement
Author Image

sukhitribune

View all posts

Advertisement
Advertisement
×