For the best experience, open
https://m.punjabitribuneonline.com
on your mobile browser.
Advertisement

ਐੱਨਆਈਏ ਵੱਲੋਂ ਲਸ਼ਕਰ ਦੇ ਦੋ ਦਹਿਸ਼ਤਗਰਦ ਗ੍ਰਿਫ਼ਤਾਰ

11:29 PM Jul 14, 2023 IST
ਐੱਨਆਈਏ ਵੱਲੋਂ ਲਸ਼ਕਰ ਦੇ ਦੋ ਦਹਿਸ਼ਤਗਰਦ ਗ੍ਰਿਫ਼ਤਾਰ
Advertisement

ਸ੍ਰੀਨਗਰ, 14 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪਾਬੰਦੀਸ਼ੁਦਾ ਜਥੇਬੰਦੀ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਦੱਸਿਆ ਕਿ ੲਿਹ ਦੋਵੇਂ ਪਾਕਿਸਤਾਨ ਵਿੱਚ ਮੌਜੂਦ ਆਪਣੇ ਆਕਾਵਾਂ ਦੇ ਨਿਰਦੇਸ਼ ’ਤੇ ਹਥਿਆਰਾਂ ਲਈ ਫੰਡ ਇਕੱਠਾ ਕਰਨ ਵਿੱਚ ‘ਸਰਗਰਮ’ ਸਨ। ਬਿਆਨ ਮੁਤਾਬਕ ਗ੍ਰਿਫ਼ਤਾਰ ਮੁਸ਼ਾਈਬ ਫੈਆਜ਼ ਬਾਬਾ ਉਰਫ਼ ਸ਼ੋਇਬ (20) ਅਤੇ ਹਿਲਾਲ ਯਾਕੂਬ ਦੇਵਾ ਉਰਫ ਸੇਠੀ ਸੋਬ (35) ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਰਹਿਣ ਵਾਲੇ ਹਨ। -ਪੀਟੀਆਈ

Advertisement

Advertisement
Tags :
Author Image

Advertisement
Advertisement
×