For the best experience, open
https://m.punjabitribuneonline.com
on your mobile browser.
Advertisement

ਰਾਮੇਸ਼ਵਰਮ ਕੈਫੇ ਧਮਾਕੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਬੰਗਲੌਰ ਲਿਆਂਦਾ

11:15 AM Apr 13, 2024 IST
ਰਾਮੇਸ਼ਵਰਮ ਕੈਫੇ ਧਮਾਕੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਬੰਗਲੌਰ ਲਿਆਂਦਾ
Advertisement

ਬੰਗਲੌਰ, 13 ਅਪਰੈਲ
ਇਥੋਂ ਦੇ ਰਾਮੇਸ਼ਵਰਮ ਕੈਫੇ ਧਮਾਕੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ ਵੱਲੋਂ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ ਦੋ ਮੁੱਖ ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਇੱਥੇ ਲਿਆਂਦਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਸਥਿਤ ਐੱਨਆਈਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੋਲਕਾਤਾ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਧਮਾਕੇ ਦੇ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਟਰਾਂਜ਼ਿਟ ਰਿਮਾਂਡ 'ਤੇ ਭੇਜ ਦਿੱਤਾ ਅਤੇ ਐੱਨਆਈਏ ਨੂੰ ਕਰਨਾਟਕ ਦੀ ਰਾਜਧਾਨੀ ਲਿਆਉਣ ਦੀ ਇਜਾਜ਼ਤ ਦਿੱਤੀ।

Advertisement

Advertisement
Author Image

Advertisement
Advertisement
×