For the best experience, open
https://m.punjabitribuneonline.com
on your mobile browser.
Advertisement

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ

06:52 AM Aug 07, 2024 IST
ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ
Advertisement

ਸੁਨਾਮ ਊਧਮ ਸਿੰਘ ਵਾਲਾ: ਉਪ ਕਪਤਾਨ ਪੁਲੀਸ ਜਤਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪ੍ਰਤੀਕ ਜਿੰਦਲ ਮੁੱਖ ਅਫਸਰ ਥਾਣਾ ਸਿਟੀ ਸੁਨਾਮ ਅਤੇ ਥਾਣੇਦਾਰ ਦਵਿੰਦਰ ਸਿੰਘ ਇੰਚਾਰਜ ਚੌਕੀ ਸੁਨਾਮ ਦੀ ਪੁਲੀਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਖੋਹ ਕੀਤਾ ਮੋਬਾਈਲ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਅਭੀਸ਼ੇਕ ਉਰਫ ਅਭੀ ਵਾਸੀ ਜਾਖਲ ਅਤੇ ਲੱਕੀ ਖੰਨਾ ਵਾਸੀ ਸੁਨਾਮ ਵਜੋਂ ਹੋਈ ਹੈੈ। ਇੱਕ ਮੁਲਜ਼ਮ ਵਿਸ਼ਾਲ ਰਾਮ ਉਰਫ ਵਿਸ਼ੂ ਵਾਸੀ ਗੀਤਾ ਭਵਨ ਦੀ ਗ੍ਰਿਫਤਾਰੀ ਅਜੇ ਬਾਕੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement