For the best experience, open
https://m.punjabitribuneonline.com
on your mobile browser.
Advertisement

ਦੋ ਮੋਟਰਸਾਈਕਲ ਚੋਰੀ

07:21 AM Sep 08, 2024 IST
ਦੋ ਮੋਟਰਸਾਈਕਲ ਚੋਰੀ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਸਤੰਬਰ
ਵੱਖ-ਵੱਖ ਥਾਵਾਂ ਤੋਂ ਅਣਪਛਾਤੇ ਵਿਅਕਤੀ ਦੋ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ ਹਨ। ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੂੰ ਸ਼ਮਸ਼ੇਰ ਸਿੰਘ ਵਾਸੀ ਸਾਹਮਣੇ ਸ਼ਿਵ ਸ਼ਕਤੀ ਮੰਦਿਰ ਸ਼ਿਮਲਾਪੁਰੀ ਨੇ ਦੱਸਿਆ ਕਿ ਉਸਦਾ ਮੋਟਰਸਾਈਕਲ ਭਾਰਤ ਲੈਬਾਰਟਰੀ ਦੇ ਬਾਹਰੋਂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੂੰ ਦੀਕਸ਼ਤ ਕੰਬੋਜ ਵਾਸੀ ਪ੍ਰਭਾਤ ਨਗਰ ਢੋਲੇਵਾਲ ਨੇ ਦੱਸਿਆ ਕਿ ਉਸਦਾ ਮੋਟਰਸਾਈਕਲ ਹੀਰੋ ਸਪਲ਼ੈਂਡਰ ਓਮੈਕਸ ਮਾਲ ਦੇ ਸਾਹਮਣੇ ਬਣੇ ਫਲਾਈਓਵਰ ਦੇ ਥੱਲਿਓਂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ।

Advertisement

Advertisement
Advertisement
Author Image

Advertisement