ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਜਣੇ 27 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

11:31 AM Oct 13, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 12 ਅਕਤੂਬਰ
ਵੈਰੋਵਾਲ ਦੇ ਏਐੱਸਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਜਵੰਦਪੁਰ ਦੇ ਗੇਟ ਨੇੜਿਓਂ ਕੱਲ੍ਹ ਮੀਆਂਵਿੰਡ ਵਾਸੀ ਗੁਰਪ੍ਰੀਤ ਸਿੰਘ ਗੋਪੀ ਨੂੰ 23 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ|
ਇਸ ਤੋਂ ਇਲਾਵਾ ਪੱਟੀ ਸਿਟੀ ਦੇ ਏਐੱਸਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਇਲਾਕੇ ਦੇ ਪਿੰਡ ਲੌਹੁਕਾ ਵਾਸੀ ਜਸਕਰਨ ਸਿੰਘ ਗਾਂਧੀ ਨੂੰ 4 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ| ਸਬੰਧਿਤ ਥਾਣੇ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤੇ ਹਨ|

Advertisement

Advertisement