ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਟੀਕਿਆਂ ਸਣੇ ਦੋ ਵਿਅਕਤੀ ਕਾਬੂ

08:28 AM Jun 29, 2024 IST

ਪੱਤਰ ਪ੍ਰੇਰਕ
ਬਸੀ ਪਠਾਣਾਂ, 28 ਜੂਨ
ਪੁਲੀਸ ਨੇ ਚੁੰਨ੍ਹੀ ਕਲਾਂ ’ਚ ਐੱਸਵਾਈਐੱਲ ਨਹਿਰ ਨੇੇੜੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਣੇ ਗ੍ਰਿਫ਼ਤਾਰ ਕੀਤਾ ਹੈ| ਜਾਣਕਾਰੀ ਮੁਤਾਬਕ ਸੀਆਈਏ ਸਟਾਫ ਦੀ ਵੱਲੋਂ ਟੀਮ ਵੱਲੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਤੇ ਸਿਮਰਨਜੀਤ ਸਿੰਘ ਉਰਫ ਸਿੰਮਾ ਵਾਸੀਆਨ ਪਿੰਡ ਅਮਰਾਲੀ (ਰੂਪਨਗਰ) ਵਜੋਂ ਹੋਈ ਹੈ। ਦੋਵੇਂ ਕੋਲੋਂ ਨਸ਼ੀਲੇ ਟੀਕੇ ਤੇ ਨਸ਼ੇ ਦੀਆਂ ਸ਼ੀਸੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਕੇਸ ਦਰਜ ਕਰਕੇ ਗੁਰਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਉਰਫ ਸਿੰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਚੁੰਨ੍ਹੀ ਕਲਾਂ ਚੌਕੀ ਦੀ ਪੁਲੀਸ ਵੱਲੋਂ ਮਾਮਲੇ ਦੀ ਤਫਤੀਸ਼ ਕਰ ਰਹੀ ਹੈ|

Advertisement

Advertisement
Advertisement