ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਾਟੇ ’ਚ ਦੋ ਖਿਡਾਰਨਾਂ ਨੇ ਜਿੱਤੇ ਸੋਨ ਤਗ਼ਮੇ

09:08 AM Sep 05, 2024 IST
ਸ਼ਹਿਣਾ ਸਕੂਲ ਦੀਆਂ ਜੇਤੂ ਖਿਡਾਰਨਾਂ। -ਫੋਟੋ: ਸਿੰਗਲਾ

ਸ਼ਹਿਣਾ: ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਹਿਣਾ ਦੀਆਂ 12ਵੀਂ ਕਲਾਸ ਦੀਆਂ ਦੋ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਦੋ ਗੋਲਡ ਮੈਡਲ ਅਤੇ ਦੋ ਲੜਕੀਆਂ ਨੇ ਸਿਲਵਰ ਮੈਡਲ ਜਿੱਤੇ ਹਨ। ਪ੍ਰਿੰਸੀਪਲ ਜਸਵੀਰ ਕੌਰ ਅਤੇ ਪੀਟੀਆਈ ਅਧਿਆਪਕ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਦੇ ਨਾਲ ਹੀ 12ਵੀਂ ਕਲਾਸ ਦੇ ਵਿਦਿਆਰਥੀ ਨੈਸ਼ਨਲ ਕਬੱਡੀ ਲਈ ਅਤੇ 11ਵੀਂ ਕਲਾਸ ਦਾ ਇੱਕ ਵਿਦਿਆਰਥੀ ਸਟੇਟ ਲੈਵਲ ਲਈ ਸ਼ਤਰੰਜ ਮੁਕਾਬਲਿਆਂ ’ਚ ਚੁਣਿਆ ਹੈ। -ਪੱਤਰ ਪ੍ਰੇਰਕ

Advertisement

Advertisement