ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਕਾਬੂ

10:26 AM Aug 20, 2024 IST

ਪੱਤਰ ਪ੍ਰੇਰਕ
ਪਾਇਲ, 19 ਅਗਸਤ
ਇਥੇ ਥਾਣੇਦਾਰ ਅਵਤਾਰ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਕੀਤੀ ਜਾ ਰਹੀ ਚੈਕਿੰਗ ਸਮੇਂ ਗੋਸਲਾਂ ਤੋਂ ਸਿਆੜ ਜਾਣ ਵਾਲੀ ਸੂਆ ਪੁਲੀ ਉੱਪਰ ਦੋ ਸ਼ੱਕੀ ਵਿਅਕਤੀਆਂ ਨੇ ਪੁਲੀਸ ਨੂੰ ਦੇਖ ਕੇ ਜੇਬਾਂ ’ਚੋਂ ਕੁਝ ਬਾਹਰ ਕੱਢ ਕੇ ਸੁੱਟ ਦਿੱਤਾ। ਜਦੋਂ ਪੁਲੀਸ ਨੇ ਹੇਠਾਂ ਸੁੱਟੀ ਚੀਜ਼ ਦੀ ਚੈਕਿੰਗ ਕੀਤੀ ਤਾਂ ਉਹ ਚਿੱਟਾ ਨਸ਼ੀਲਾ ਪਾਊਡਰ ਪਾਇਆ ਗਿਆ ਜਿਸ ਦਾ ਵਜ਼ਨ 10 ਗ੍ਰਾਮ ਸੀ। ਮੁਲਜ਼ਮਾਂ ਦੀ ਪਛਾਣ ਗੁਰਤੇਜ ਸਿੰਘ ਵਾਸੀ ਪਿੰਡ ਰੋੜੀਆਂ ਤੇ ਅਰਸ਼ਪ੍ਰੀਤ ਸਿੰਘ ਵਾਸੀ ਸੋਮਲ ਖੇੜੀ ਵਜੋਂ ਹੋਈ। ਥਾਣਾ ਮੁਖੀ ਮਲੌਦ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement