ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਅਸਲੇ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

09:55 AM Sep 24, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਸਤੰਬਰ
ਪੁਲੀਸ ਨੇ ਦੋ ਨੌਜਵਾਨਾਂ ਨੂੰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਕਾਸ਼ ਵਾਸੀ ਕੰਗਣਪੁਰ ਅਤੇ ਸੰਜੇ ਕੁਮਾਰ ਵਾਸੀ ਰਾਣੀਆਂ ਗੇਟ ਵਜੋਂ ਹੋਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਆਕਾਸ਼ ਨੂੰ ਪੇਪਰ ਮਿੱਲ ਨੇੜਿਓਂ ਕਾਬੂ ਕੀਤਾ ਗਿਆ ਹੈ। ਉਸ ਕੋਲੋਂ 315 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਸੰਜੇ ਕੁਮਾਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement