For the best experience, open
https://m.punjabitribuneonline.com
on your mobile browser.
Advertisement

ਕੈਲੀਫੋਰਨੀਆ ’ਚ ਸੜਕ ਹਾਦਸੇ ਕਾਰਨ ਦਸੂਹਾ ਦੇ ਦੋ ਨੌਜਵਾਨ ਹਲਾਕ

01:47 PM Mar 08, 2024 IST
ਕੈਲੀਫੋਰਨੀਆ ’ਚ ਸੜਕ ਹਾਦਸੇ ਕਾਰਨ ਦਸੂਹਾ ਦੇ ਦੋ ਨੌਜਵਾਨ ਹਲਾਕ
Advertisement

ਭਗਵਾਨ ਦਾਸ ਸੰਦਲ
ਦਸੂਹਾ, 8 ਮਾਰਚ
ਅਮਰੀਕਾ ਦੇ ਕੈਲੀਫੋਰੀਆ ਸੂਬੇ ’ਚ ਸੜਕ ਹਾਦਸੇ ਕਾਰਨ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੋਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਉਹ 7 ਮਾਰਚ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ।

Advertisement

Advertisement
Author Image

Advertisement
Advertisement
×