ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਕੇ ਵੱਲੋਂ ਭਾਰਤ ਦੌਰੇ ਸਬੰਧੀ ਐਡਵਾਈਜ਼ਰੀ ਜਾਰੀ, ਸੈਟੇਲਾਈਟ ਫੋਨ ਰੱਖਣ ਖ਼ਿਲਾਫ਼ ਚਿਤਾਵਨੀ

05:49 AM Jan 01, 2025 IST

ਲੰਡਨ:

Advertisement

ਯੂਕੇ ਸਰਕਾਰ ਨੇ ਭਾਰਤ ਦੀ ਯਾਤਰਾ ਲਈ ਐਡਵਾਈਜ਼ਰੀ ਨੂੰ ਅਪਡੇਟ ਕਰਦਿਆਂ ਬਰਤਾਨਵੀ ਨਾਗਰਿਕਾਂ ਨੂੰ ਬਿਨਾਂ ਲਾਇਸੈਂਸ ਤੋਂ ਭਾਰਤ ਵਿੱਚ ਸੈਟੇਲਾਈਟ ਫੋਨ ਲਿਜਾਣ ਜਾਂ ਵਰਤੋਂ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਵਿਦੇਸ਼, ਰਾਸ਼ਟਰਮੰਡਲ ਤੇ ਵਿਕਾਸ ਦਫ਼ਤਰ (ਐੱਫਸੀਡੀਓ) ਨੇ ਭਾਰਤ ਲਈ ਆਪਣੀ ਐਡਵਾਈਜ਼ਰੀ ਦੀ ‘ਰੱਖਿਆ ਤੇ ਸੁਰੱਖਿਆ’ ਸਮੀਖਿਆ ਕੀਤੀ, ਜਿਸ ਵਿੱਚ ਦੱਸਿਆ ਗਿਆ ਕਿ ਬਰਤਾਨੀਆ ਦੇ ਲੋਕਾਂ ਨੂੰ ਭਾਰਤ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਅਜਿਹੇ ਉਪਕਰਨ ਲਿਜਾਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ

Advertisement
Advertisement