ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕਾ ਦੇ ਪਿੰਡ ਭਰਾਜ ’ਚ ਸਰਪੰਚ ਤੇ ਚਾਰ ਪੰਚਾਂ ਦੀ ਸਰਬਸੰਮਤੀ ਨਾਲ ਚੋਣ

10:41 AM Oct 09, 2024 IST
ਸਰਪੰਚ ਤੇ ਪੰਚਾਂ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਦੇ ਪਿਤਾ ਗੁਰਨਾਮ ਸਿੰਘ ਅਤੇ ਮਾਤਾ ਚਰਨਜੀਤ ਕੌਰ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਭਰਾਜ ਦੇ ਨਿਵਾਸੀਆਂ ਵੱਲੋਂ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਬਸੰਮਤੀ ਨਾਲ ਅਮਰੀਕ ਸਿੰਘ ਨੂੰ ਸਰਪੰਚ, ਜਸਪ੍ਰੀਤ ਕੌਰ, ਤਰਲੋਚਨ ਸਿੰਘ, ਕੌਰ ਸਿੰਘ ਅਤੇ ਗੁਰਪ੍ਰੀਤ ਕੌਰ ਨੂੰ ਸਰਬਸੰਮਤੀ ਨਾਲ ਪੰਚ ਚੁਣਿਆ ਗਿਆ ਹੈ। ਸਿਰਫ ਇੱਕ ਵਾਰਡ ਵਿੱਚ ਵੋਟਾਂ ਨਾਲ ਪੰਚ ਦੀ ਚੋਣ ਹੋਵੇਗੀ। ਚੁਣੇ ਗਏ ਸਰਪੰਚ ਅਤੇ ਪੰਚਾਂ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਿਤਾ ਗੁਰਨਾਮ ਸਿੰਘ ਅਤੇ ਮਾਤਾ ਚਰਨਜੀਤ ਕੌਰ ਨੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਜਸਵੀਰ ਸਿੰਘ, ਨੰਬਰਦਾਰ ਭਵਨ ਸਿੰਘ, ਗੁਰਬਿੰਦਰ ਬੰਟੀ, ਹਾਕਮ ਸਿੰਘ, ਹਰਮੇਲ ਸਿੰਘ, ਕੁਲਦੀਪ ਸਿੰਘ, ਜੱਗੀ ਸਿੰਘ ਹਾਜ਼ਰ ਸਨ।

Advertisement

Advertisement