ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਸ਼ੇਅਰ ਬਾਜ਼ਾਰਾਂ ’ਚ ਬੇਰੌਣਕੀ: ਸੈਂਸੈਕਸ ਤੇ ਨਿਫਟੀ ਡਿੱਗੇ

04:05 PM May 03, 2024 IST

ਮੁੰਬਈ, 3 ਮਈ
ਭਾਰਤੀ ਸ਼ੇਅਰ ਬਾਜ਼ਾਰਾਂ ਵਿੱਚ ਅੱਜ ਬੇਰੌਣਕੀ ਰਹੀ ਤੇ ਇਸ ਵਿੱਚ ਗਿਰਾਵਟ ਦਰਜ ਕੀਤੀ ਗਈ। 30 ਸ਼ੇਅਰਾਂ ਵਾਲਾ ਸੈਂਸੈਕਸ 732.96 ਅੰਕ ਡਿੱਗ ਕੇ 73,878.15 'ਤੇ ਅਤੇ 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 172.35 ਅੰਕ ਡਿੱਗ ਕੇ 22,475.85 'ਤੇ ਬੰਦ ਹੋਇਆ।

Advertisement

Advertisement
Advertisement