ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੱਟੀ ਦੀ ਅਗਵਾਈ ’ਚ ਦਰਜਨਾਂ ਲੋਕ ਭਾਜਪਾ ’ਚ ਸ਼ਾਮਲ

07:02 AM Aug 25, 2024 IST
ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਦੀਦਾਰ ਸਿੰਘ ਭੱਟੀ।-ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫ਼ਾਰਮ ਸਰਹਿੰਦ ਵਿਖੇ ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਦਰਜਨਾਂ ਵਿਅਕਤੀਆਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਭੱਟੀ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤੀਸਰੀ ਵਾਰ ਲਗਾਤਾਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਜਿਸ ਵਿਚ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਦਿਤਾ ਜਾ ਰਿਹਾ ਹੈ ਜਿਸ ਸਦਕਾ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸ਼ਿੰਗਾਰਾ ਸਿੰਘ, ਕਮਲਜੀਤ ਸਿੰਘ ਸਾਨੀਪੁਰ, ਬਡਾਲੀ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ, ਧਰਮਿੰਦਰ ਕੁਮਾਰ ਬਾਂਡਾ, ਜ਼ਿਲ੍ਹਾ ਜਨਰਲ ਸਕੱਤਰ ਹਰੀਸ਼ ਅਗਰਵਾਲ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement