ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਦਕਿਸਮਤੀ ਨਾਲ ਜੰਮੂ-ਕਸ਼ਮੀਰ ’ਚ ਚੁਣੀ ਹੋਈ ਸਰਕਾਰ ਨਹੀਂ, ਲੋਕ ਨੌਕਰਸ਼ਾਹਾਂ ਦੇ ਰਹਿਮੋ-ਕਰਮ ’ਤੇ: ਨੈਸ਼ਨਲ ਕਾਨਫਰੰਸ

10:55 PM Jul 25, 2024 IST

ਨਵੀਂ ਦਿੱਲੀ, 25 ਜੁਲਾਈ

Advertisement

ਨੈਸ਼ਨਲ ਕਾਨਫਰੰਸ ਦੇ ਸੰਸਦ ਮੈਂਬਰ ਮੀਆਂ ਅਲਤਾਫ ਅਹਿਮਦ ਨੇ ਕੇਂਦਰੀ ਬਜਟ ਦੀ ਬਹਿਸ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੋਈ ਚੁਣੀ ਹੋਈ ਸਰਕਾਰ ਨਹੀਂ ਹੈ ਅਤੇ ਲੋਕ ਨੌਕਰਸ਼ਾਹਾਂ ਦੇ ਰਹਿਮੋ ਕਰਮ ’ਤੇ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਲਈ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲੋਕਾਂ ਨਾਲ ਸਲਾਹ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ, ‘ਇਹ ਮੰਦਭਾਗਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਕੋਈ ਚੁਣੀ ਹੋਈ ਸਰਕਾਰ ਨਹੀਂ ਹੈ। ਜੰਮੂ-ਕਸ਼ਮੀਰ ਵਿੱਚ ਪਿਛਲੇ 10 ਸਾਲਾਂ ਤੋਂ ਵਿਧਾਨ ਸਭਾ ਚੋਣਾਂ ਨਹੀਂ ਹੋਈਆਂ ਹਨ। ਅਸੀਂ ਨੌਕਰਸ਼ਾਹਾਂ ਦੇ ਰਹਿਮੋ-ਕਰਮ ’ਤੇ ਹਾਂ।’

Advertisement
Advertisement
Advertisement