For the best experience, open
https://m.punjabitribuneonline.com
on your mobile browser.
Advertisement

ਅਣਪਛਾਤੀ ਲਾਸ਼ ਬਰਾਮਦ

07:41 AM Oct 21, 2024 IST
ਅਣਪਛਾਤੀ ਲਾਸ਼ ਬਰਾਮਦ
Advertisement

ਧੂਰੀ: ਧੂਰੀ ਦੀ ਨਵੀਂ ਅਨਾਜ ਮੰਡੀ ਕੋਲ ਪੁਲੀਸ ਨੂੰ ਇੱਕ ਅਣਪਛਾਤੀ ਲਾਸ਼ ਮਿਲੀ। ਪੁਲੀਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 45 ਸਾਲ ਤੇ ਸਿਰ ਤੋਂ ਵਾਲ ਕੱਟੇ ਹੋਏ ਹਨ ਤੇ ਉਸ ਨੇ ਇੱਕ ਟੀ-ਸ਼ਰਟ ਤੇ ਪਜਾਮਾ ਪਾਇਆ ਹੋਇਆ ਹੈ। ਲੋਕਾਂ ਨੇ ਲਾਸ਼ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਪੁਲੀਸ ਪੁੱਛ ਪੜਤਾਲ ਕਰ ਰਹੀ ਹੈ। -ਖੇਤਰੀ ਪ੍ਰਤੀਨਿਧ

Advertisement

Advertisement
Advertisement
Author Image

Advertisement