For the best experience, open
https://m.punjabitribuneonline.com
on your mobile browser.
Advertisement

ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ

12:31 PM Mar 03, 2024 IST
ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ
Advertisement

ਨਵੀਂ ਦਿੱਲੀ, 3 ਮਾਰਚ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਤਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਇਹ ਮੀਟਿੰਗ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਸੰਭਾਵੀ ਆਖਰੀ ਮੀਟਿੰਗ ਹੋ ਸਕਦੀ ਹੈ। ਅਪ੍ਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਦੀ ਮੀਟਿੰਗ ਸਿਆਸੀ ਤੌਰ ’ਤੇ ਬਹੁਤ ਮਹੱਤਵ ਰੱਖਦੀ ਹੈ। ਚੋਣ ਕਮਿਸ਼ਨ (ਈਸੀ) ਇੱਕ ਦੋ ਹਫ਼ਤਿਆਂ ਵਿੱਚ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਇਹ ਮੀਟਿੰਗ ਇੱਥੇ ਚਾਣਕਿਆਪੁਰੀ ਡਿਪਲੋਮੈਟਿਕ ਐਨਕਲੇਵ ਸਥਿਤ ਸੁਸ਼ਮਾ ਸਵਰਾਜ ਭਵਨ ਵਿੱਚ ਹੋਈ।

Advertisement
Author Image

Advertisement
Advertisement
×