ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਸਿੱਖਿਆ ਮੰਤਰੀ ਨੇ ਐੱਨਟੀਏ ਨੂੰ ਕਲੀਨ ਚਿੱਟ ਦਿੱਤੀ ਤੇ ਨਾਲ ਨੀਟ-ਗ੍ਰੈਜੂਏਟ ਪ੍ਰੀਖਿਆ ਪ੍ਰਸ਼ਨ ਪੱਤਰ ਲੀਕ ਨਾ ਹੋਣ ਦਾ ਦਾਅਵਾ ਕੀਤਾ

12:04 PM Jun 13, 2024 IST

ਨਵੀਂ ਦਿੱਲੀ, 13 ਜੂਨ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਬੇਬੁਨਿਆਦ ਹਨ, ਇਹ ਭਰੋਸੇਯੋਗ ​​ਸੰਸਥਾ ਹੈ। ਇਸ ਦੇ ਨਾਲ ਮੰਤਰੀ ਨੇ ਦਾਅਵਾ ਕੀਤਾ ਕਿ ਨੀਟ-ਗ੍ਰੈਜੂਏਟ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿਸੇ ਵੀ ਵਿਦਿਆਰਥੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ।

Advertisement

Advertisement