For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਰਾਸ਼ਟਰ ਦੀ ਰਿਪੋਰਟ: ਭਾਰਤ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਢੰਗ ਨਾਲ ਡਿੱਗਿਆ, ਦੇਸ਼ ਸਾਹਮਣੇ ਗੰਭੀਰ ਸੰਕਟ

11:37 AM Oct 26, 2023 IST
ਸੰਯੁਕਤ ਰਾਸ਼ਟਰ ਦੀ ਰਿਪੋਰਟ  ਭਾਰਤ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਢੰਗ ਨਾਲ ਡਿੱਗਿਆ  ਦੇਸ਼ ਸਾਹਮਣੇ ਗੰਭੀਰ ਸੰਕਟ
Advertisement

ਨਵੀਂ ਦਿੱਲੀ, 26 ਅਕਤੂਬਰ
ਸੰਯੁਕਤ ਰਾਸ਼ਟਰ ਦੀ ਨਵੀਂ ਰਿਪੋਰਟ ਅਨੁਸਾਰ ਭਾਰਤ ਵਿਚ ਸਿੰਧੂ-ਗੰਗਾ ਦੇ ਮੈਦਾਨ ਦੇ ਕੁਝ ਖੇਤਰ ਪਹਿਲਾਂ ਹੀ ਧਰਤੀ ਹੇਠਲੇ ਪਾਣੀ ਦੀ ਕਮੀ ਦੇ ਖ਼ਤਰਨਾਕ ਪੱਧਰ ਨੂੰ ਪਾਰ ਕਰ ਚੁੱਕੇ ਹਨ ਅਤੇ ਪੂਰੇ ਉੱਤਰ-ਪੱਛਮੀ ਖੇਤਰ ਵਿਚ 2025 ਤੱਕ ਧਰਤੀ ਹੇਠਲੇ ਪਾਣੀ ਦਾ ਖਤਰਨਾਕ ਢੰਗ ਨਾਲ ਡਿੱਗਣ ਤੇ ਪਾਣੀ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖਦਸ਼ਾ ਹੈ। ਸੰਯੁਕਤ ਰਾਸ਼ਟਰ ਯੂਨੀਵਰਸਿਟੀ-ਇੰਸਟੀਚਿਊਟ ਫਾਰ ਐਨਵਾਇਰਮੈਂਟ ਐਂਡ ਹਿਊਮਨ ਸਕਿਓਰਿਟੀ ਵੱਲੋਂ ਪ੍ਰਕਾਸ਼ਿਤ ‘ਇੰਟਰਕਨੈਕਟਡ ਡਿਜ਼ਾਸਟਰ ਰਿਸਕ ਰਿਪੋਰਟ 2023’ ਰਿਪੋਰਟ ਇਸ ਗੱਲ ਨੂੰ ਉਜਾਗਰ ਕਰਦੀ ਹੈ ਕਿ ਦੁਨੀਆ ਤੇਜ਼ੀ ਨਾਲ ਤਬਾਹ ਹੋਣ, ਧਰਤੀ ਹੇਠਲੇ ਪਾਣੀ ਦੀ ਕਮੀ, ਪਿਘਲਦੇ ਪਹਾੜੀ ਗਲੇਸ਼ੀਅਰ, ਪੁਲਾੜ ਦਾ ਮਲਬਾ, ਅਸਹਿ ਗਰਮੀ ਅਤੇ ਅਨਿਸ਼ਚਿਤ ਭਵਿੱਖ ਵੱਲ ਰਹੀ ਹੈ।

Advertisement

Advertisement
Author Image

Advertisement
Advertisement
×