For the best experience, open
https://m.punjabitribuneonline.com
on your mobile browser.
Advertisement

ਮਾਨਸਾ ਦੇ ਮੈਡੀਕਲ ਸਟੋਰ ’ਤੇ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ

05:54 PM Apr 04, 2024 IST
ਮਾਨਸਾ ਦੇ ਮੈਡੀਕਲ ਸਟੋਰ ’ਤੇ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 4 ਅਪਰੈਲ
ਅੱਜ ਸ਼ਾਮ ਇਥੇ ਮੈਡੀਕਲ ਸਟੋਰ ਉਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਭਾਵੇਂ ਕੋਈ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਸ਼ਹਿਰੀ ਸਹਿਮ ਗਏ। ਪੁਲੀਸ ਨੂੰ ਜਾਣਕਾਰੀ ਮਿਲਦਿਆਂ ਹੀ ਵਿਭਾਗ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੇਖ ਕੇ ਹਮਲਾਵਰਾਂ ਤੱਕ ਪੁੱਜਣ ਦਾ ਉਪਰਾਲਾ ਆਰੰਭ ਕਰ ਦਿੱਤਾ ਗਿਆ ਹੈ

Advertisement

Advertisement
Author Image

Advertisement
Advertisement
×